ਜ਼ਿਲ੍ਹਾ ਬਰਨਾਲਾ ਵਿਚ ਮੱਧ ਵਰਗ ਦੇ ਬੱਚੇ ਲਾਅ ਕਾਲਜ ਨਾ ਹੋਣ ਕਾਰਨ ਕਾਨੂੰਨ ਦੀ ਪੜ੍ਹਾਈ ਕਰਨ ਤੋਂ ਅਸਮਰੱਥ <br/>
ਅਜੀਤ ਡੈਸਕ
18-06-2025
ਕੀ ਕਹਿਣਾ ਹੈ ਅਧਿਕਾਰੀਆਂ ਅਤੇ ਵਿਧਾਇਕ ਦਾ:
ਜਦੋਂ ਇਸ ਸਬੰਧੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਟੀਚਾ ਹੀ ਸਿੱਖਿਆ ਹੈ | ਇਸ ਮੰਗ ਸਬੰਧੀ ਉਹ ਯਤਨਸ਼ੀਲ ਹਨ | ਜਲਦ ਹੀ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ | ਜਦੋਂ ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ: ਜਗਦੀਪ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ |