21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਦੋ ਵਿਰੁੱਧ ਪਰਚਾ ਦਰਜ

ਅਜੀਤ ਡੈਸਕ 22-06-2025
ਧਨੌਲਾ, 21 ਜੂਨ (ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਨੇ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਯੁੱਧ ਨਸ਼ਿਆਂ ਵਿਰੁੱਧ ਨੀਤੀ ਤਹਿਤ ਦਾਨਗੜ੍ਹ ਰੋਡ ਤੋਂ ਗੁਰਪ੍ਰੀਤ ਪੁੱਤਰ ਜੀਤ ਸਿੰਘ ਅਤੇ ਅਮਨਦੀਪ ਸਿੰਘ ਉਰਫ਼ ਨਿੱਜ ਪੁੱਤਰ ਇੰਦਰਜੀਤ ਸਿੰਘ ਵਾਸੀਆਨ ਧਨੌਲਾ ਪਾਸੋਂ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਪਰਚਾ ਦਰਜ ਕੀਤਾ ਹੈ | ਧਨੌਲਾ ਪੁਲਿਸ ਦੇ ਐਸ.ਐਚ.ਓ ਜਗਜੀਤ ਸਿੰਘ ਨੇ ਦੱਸਿਆ ਕਿ ਧਨੌਲਾ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਉਕਤ ਵਿਅਕਤੀ ਦਾਨਗੜ੍ਹ ਰੋਡ 'ਤੇ ਨਸ਼ਾ ਵੇਚਣ ਦਾ ਕੰਮ ਕਰਦੇ ਹਨ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂਆਂ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਸੰਬੰਧੀ ਹਲਕਾ ਵਿਧਾਇਕ ਉੱਗੋਕੇ ਨੂੰ ਸੌਂਪਿਆ ਮੰਗ-ਪੱਤਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।