28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਏ.ਐਸ.ਆਈ. ਗੁਰਸਿਮਰਨਜੀਤ ਸਿੰਘ ਨੇ ਚੌਕੀ ਇੰਚਾਰਜ ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 05-09-2025
ਹੰਡਿਆਇਆ, 4 ਸਤੰਬਰ (ਗੁਰਜੀਤ ਸਿੰਘ ਖੁੱਡੀ)-ਪੁਲਿਸ ਚੌਂਕੀ ਹੰਡਿਆਇਆ ਵਿਖੇ ਏ.ਐਸ.ਆਈ. ਗੁਰਸਿਮਰਨਜੀਤ ਸਿੰਘ ਨੇ ਚੌਕੀ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਨਸ਼ਾ ਤਸਕਰ ਨੂੰ ਨਸ਼ਾ ਵੇਚਣ ਦੀ ਕੋਈ ਖੁੱਲ ਨਹੀਂ ਦਿੱਤੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਈ ਜਾਵੇਗੀ | ਉਨ੍ਹਾਂ ਨੇ ਹੰਡਿਆਇਆ ਅਤੇ ਚੌਂਕੀ ਅੰਦਰ ਪੈਂਦੀਆਂ ਗ੍ਰਾਮ ਪੰਚਾਇਤਾਂ ਦੇ ਮੁਹਤਬਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਏ.ਐਸ .ਆਈ. ਗੁਰਮੇਲ ਸਿੰਘ, ਜਗਦੇਵ ਸਿੰਘ, ਮੁਨਸ਼ੀ ਧਰਮਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਆਗੂਆਂ ਦਾ ਵਫ਼ਦ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੰਗਠਨ ਮੰਤਰੀ ਪੰਜਾਬ ਸ੍ਰੀਨਿਵਾਸੁਲੂ ਨੂੰ ਮਿਲਿਆ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਸਰਪੰਚ ਤੇ ਕਲੱਬ ਆਗੂਆਂ ਨੇ ਪਿੰਡ ਦੇ ਪਾਣੀ ਦੀ ਨਿਕਾਸੀ ਸੰਬੰਧੀ ਮਾਰਿਆ ਹੰਭਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।