22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਲਿਟਲ ਸੈਫ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 17-10-2025
ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਲਿਟਲ ਸੈਫ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਬੱਚਿਆਂ ਨੇ ਆਤਮ ਵਿਸ਼ਵਾਸ ਤੇ ਅਨੁਸ਼ਾਸਨ ਤੇ ਟੀਮ ਭਾਵਨਾ ਨਾਲ ਸਵਾਦਿਸ ਭੋਜਨ ਫਰੂਟ ਚਾਰਟ, ਫਰੂਟ ਸਲਾਹ, ਵੇਲਪੁਰੀ, ਬਿਸਕੁਟ ਡੈਕੋਰੇਸ਼ਨ ਤਿਆਰ ਕੀਤੇ | ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਬਰਨਾਲਾ ਨੇ ਲੁਧਿਆਣਾ ਤੇ ਸੰਗਰੂਰ ਨੇ ਪਟਿਆਲਾ ਨੂੰ ਹਰਾਇਆ ਅਗਲੀ ਖ਼ਬਰ ਵਪਾਰ ਮੰਡਲ ਦੇ ਪ੍ਰਧਾਨ ਪਿ੍ੰਸ ਨੂੰ ਰਾਜਪਾਲ ਪੰਜਾਬ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।