22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਚਹਿਰੀ ਚੌਕ ਪੁਲ 'ਤੇ 18 ਤੋਂ ਦੋ ਪਹੀਆ ਅਤੇ 30 ਤੋਂ ਭਾਰੀ ਵਾਹਨਾਂ ਦੀ ਆਵਾਜਾਈ ਕਰ ਦਿੱਤੀ ਜਾਵੇਗੀ ਸ਼ੁਰੂ-ਡਿਪਟੀ ਕਮਿਸ਼ਨਰ

ਅਜੀਤ ਡੈਸਕ 17-10-2025
ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਕਚਹਿਰੀ ਚੌਂਕ-ਬਾਜਾਖਾਨਾ ਰੋਡ ਫਲਾਈਓਵਰ 18 ਅਕਤੂਬਰ ਤੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੁਲ ਨੂੰ ਮੁਰੰਮਤ ਲਈ ਬੰਦ ਕਰ ਦਿੱਤਾ ਗਿਆ ਸੀ | ਸਟੇਟ ਹਾਈਵੇਅ ਅਥਾਰਿਟੀ ਵਲੋਂ ਮੁਰੰਮਤ ਦਾ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ 18 ਅਕਤੂਬਰ ਤੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 30 ਅਕਤੂਬਰ ਤੋਂ ਕਾਰ, ਟਰੱਕ ਅਤੇ ਟਰਾਲੀਆਂ ਵਰਗੇ ਭਾਰੀ ਵਾਹਨਾਂ ਲਈ ਖੋਲ੍ਹ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਆੜ੍ਹਤੀਆ ਅਜੇ ਕੁਮਾਰ ਨਹੀਂ ਰਹੇ <br/> ਅਗਲੀ ਖ਼ਬਰ ਬਰਨਾਲਾ ਨੇ ਲੁਧਿਆਣਾ ਤੇ ਸੰਗਰੂਰ ਨੇ ਪਟਿਆਲਾ ਨੂੰ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।