22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਆੜ੍ਹਤੀਆ ਅਜੇ ਕੁਮਾਰ ਨਹੀਂ ਰਹੇ <br/>

ਅਜੀਤ ਡੈਸਕ 17-10-2025
ਤਪਾ ਮੰਡੀ, 16 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੇ ਨਾਮਵਰ ਆੜ੍ਹਤੀਏ ਐਸਲੇ ਕੁਮਾਰ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਅਜੇ ਕੁਮਾਰ ਆੜ੍ਹਤੀਆ ਪੁੱਤਰ ਸਰੂਪ ਚੰਦ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਇਸ ਮੌਤ 'ਤੇ ਸ਼ਹਿਰ ਦੀਆਂ ਧਾਰਮਿਕ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਮਾਜ ਸੇਵੀ ਕਲੱਬਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ | ਜ਼ਿਕਰਯੋਗ ਹੈ ਕਿ ਸ਼ਹਿਰ ਅੰਦਰ ਲਗਾਤਾਰ ਮੌਤਾਂ ਹੋ ਰਹੀਆਂ ਹਨ | ਇਸ ਤੋਂ ਪਹਿਲਾਂ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ |

ਪਿਛਲੀ ਖ਼ਬਰ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਸੀ.ਪੀ.ਆਰ. ਜਾਗਰੂਕਤਾ ਹਫ਼ਤਾ ਮਨਾਇਆ ਅਗਲੀ ਖ਼ਬਰ ਕਚਹਿਰੀ ਚੌਕ ਪੁਲ 'ਤੇ 18 ਤੋਂ ਦੋ ਪਹੀਆ ਅਤੇ 30 ਤੋਂ ਭਾਰੀ ਵਾਹਨਾਂ ਦੀ ਆਵਾਜਾਈ ਕਰ ਦਿੱਤੀ ਜਾਵੇਗੀ ਸ਼ੁਰੂ-ਡਿਪਟੀ ਕਮਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।