12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਦਰ ਟੀਚਰ ਸਕੂਲ ਦਾ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 18-10-2025
ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਐਮ. ਡੀ. ਕਪਿਲ ਮਿੱਤਲ, ਪਿ੍ੰਸੀਪਲ ਦਲਜੀਤ ਸਿੰਘ ਨੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ ਹਾਊਸ ਰੈਸਿਪੀ ਰੰਬਲ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।