21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਜ਼ਿਲ੍ਹਾ ਬਰਨਾਲਾ ਕਬੱਡੀ ਟੀਮ ਲਈ ਚੋਣ ਟਰਾਇਲ ਅੱਜ ਤੋਂ

ਅਜੀਤ ਡੈਸਕ 24-10-2025
ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 41ਵੀਂ ਜੂਨੀਅਰ ਕਬੱਡੀ ਨੈਸ਼ਨਲ ਸਟਾਈਲ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਬਰਨਾਲਾ ਦੀ ਟੀਮ ਦੀ ਚੋਣ ਕਰਨ ਲਈ ਖਿਡਾਰੀਆਂ ਦੇ ਟਰਾਇਲ 24 ਅਕਤੂਬਰ ਨੂੰ ਦੁਪਹਿਰ 3 ਵਜੇ ਖੇਡ ਸਟੇਡੀਅਮ ਦਾਨਗੜ੍ਹ ਵਿਖੇ ਲਏ ਜਾਣਗੇ | ਇਹ ਜਾਣਕਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਮੇਲ ਸਿੰਘ ਸੰਘੇੜਾ ਨੇ ਦਿੱਤੀ ਤੇ ਦੱਸਿਆ ਕਿ ਟਰਾਇਲ ਦੇਣ ਵਾਲੇ ਖਿਡਾਰੀ ਦਾ ਜਨਮ 20 ਜਨਵਰੀ 2006 ਤੋਂ ਬਾਅਦ ਦਾ ਹੋਣਾ ਚਾਹੀਦਾ ਹੈ | ਲੜਕਿਆਂ ਦਾ ਭਾਰ 75 ਕਿੱਲੋਗ੍ਰਾਮ ਅਤੇ ਲੜਕੀਆਂ ਦਾ ਭਾਰ 65 ਕਿੱਲੋਗ੍ਰਾਮ ਤੋਂ ਵੱਧ ਨਹੀਂ ਹੋਣਾ ਚਾਹੀਦਾ |
ਪਿਛਲੀ ਖ਼ਬਰ ਪਿੰਡ ਖਿਆਲੀ ਵਿਖੇ ਕੁਸ਼ਤੀ ਮੁਕਾਬਲੇ 'ਚ ਗੋਲਡ ਮੈਡਲ ਜੇਤੂ ਵਿਦਿਆਰਥੀ ਸਾਵਰਪ੍ਰੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਪਿੰਡ ਖਿਆਲੀ ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਦੋ ਅਨਾਥ ਭਰਾਵਾਂ ਦਾ ਘਰ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।