21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰੂ ਨਾਨਕ ਸਕੂਲ 'ਚ ਭਾਈ ਦੂਜ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 24-10-2025
ਤਪਾ ਮੰਡੀ, 23 ਅਕਤੂਬਰ (ਵਿਜੇ ਸ਼ਰਮਾ)- ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਭਾਈ ਦੂਜ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਗੁਰਸ਼ਰਨ ਕੌਰ ਤੇ ਪਿ੍ੰਸੀਪਲ ਪਰਮਜੀਤ ਕੌਰ ਵਲੋਂ ਭਾਈ ਦੂਜ ਦੀ ਬੱਚਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਵੱਖ-ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਵਲੋਂ ਵਿਦਿਆਰਥੀਆਂ ਦੇ ਤਿਲਕ ਲਗਾ ਕੇ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਸੀ.ਐਚ.ਸੀ ਮਹਿਲ ਕਲਾਂ ਵਿਖੇ ਲਗਾਇਆ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਸਿੱਖਿਆਤਮਿਕ ਦੌਰਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।