21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸਮਾਗਮ ਕਰਵਾਇਆ

ਅਜੀਤ ਡੈਸਕ 24-10-2025
ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਗਿਆਨ ਤੇ ਸੰਸਕਾਰਾਂ ਸਬੰਧੀ ਜਾਣਕਾਰੀ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਨੰਨ੍ਹੇ ਮੰੁਨੇ ਬੱਚਿਆਂ ਨੇ ਭਾਗ ਲਿਆ | ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਨਿਖਿਲ ਅਰੋੜਾ ਤੇ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਚੰਗੀਆਂ ਆਦਤਾਂ ਅਪਣਾਉਣ, ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਪੁਸਤਕਾਂ ਤੱਕ ਨਹੀਂ ਸਗੋਂ ਵਧੀਆ ਵਿਵਹਾਰ ਤੇ ਸੰਸਕਾਰ ਨਾਲ ਜੋੜਨਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਮਾਰਚ 'ਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਅਗਲੀ ਖ਼ਬਰ ਹਰਦੀਪ ਕੌਰ ਚੰਡਿਹੋਕ ਯਾਦਗਾਰੀ ਤੀਜਾ ਪਾਠਕ ਸਨਮਾਨ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।