20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡਾਕ ਘਰ ਦਾ ਕੀਤਾ ਦੌਰਾ

ਅਜੀਤ ਡੈਸਕ 02-11-2025
ਬਰਨਾਲਾ, 1 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਵਲੋਂ ਡਾਕ ਘਰ ਹੰਡਿਆਇਆ ਦਾ ਦੌਰਾ ਕਰਵਾਇਆ ਗਿਆ | ਡਾਕ ਘਰ ਦੇ ਅਧਿਕਾਰੀਆਂ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਚਿੱਠੀ ਤੇ ਪਤਾ ਲਿਖਿਆ ਜਾਂਦਾ ਹੈ, ਟਿਕਟ ਲਗਾਈ ਜਾਂਦੀ ਹੈ ਅਤੇ ਫਿਰ ਚਿੱਠੀ ਨੂੰ ਪੋਸਟ ਬਾਕਸ ਵਿਚ ਪਾਇਆ ਜਾਂਦਾ ਹੈ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਕਿਵੇਂ ਇਕ ਚਿੱਠੀ ਇਕ ਥਾਂ ਤੋਂ ਦੂਜੀ ਥਾਂ ਤੱਕ ਪਹੁੰਚਦੀ ਹੈ | ਪਿ੍ੰਸੀਪਲ ਮੈਡਮ ਸਰਜੀਤ ਕੌਰ ਸਰਾਂ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੇ ਹਨ | ਇਸ ਮੌਕੇ ਕੋਆਰਡੀਨੇਟਰ ਮੈਡਮ ਕੁਲਵਿੰਦਰ ਕੌਰ, ਮੈਡਮ ਹਰਪ੍ਰੀਤ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਉੱਗੋਕੇ ਵਲੋਂ ਹਲਕਾ ਭਦੌੜ ਦੇ 16 ਪਿੰਡਾਂ ਦੇ ਕਿਸਾਨਾਂ ਨੂੰ 50,18,812 ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ <b... ਅਗਲੀ ਖ਼ਬਰ ਭਗਵਾਨ ਸਾਲੀਗ੍ਰਾਮ ਅਤੇ ਮਾਤਾ ਤੁਲਸੀ ਦੇ ਵਿਆਹ ਮੌਕੇ ਮਾਡਲ ਟਾਊਨ 'ਚ ਲੱਗੀਆਂ ਰੌਣਕਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।