13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬੀ.ਜੀ.ਐੱਸ. ਪਬਲਿਕ ਸਕੂਲ ਮਹਿਲ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਮਹਿਲ ਕਲਾਂ, 4 ਨਵੰਬਰ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਦਾ ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਿਚਕਾਰ ਕਰਵਾਏ ਗਏ ਸ਼ਬਦ ਗਾਇਨ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਪੇਸ਼ ਕੀਤੇ ਗਏ, ਜਿਸ ਵਿਚੋਂ ਵਧੀਆਂ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਦੇ ਗਰੁੱਪਾਂ ਨੂੰ ਸਕੂਲ ਵਲੋਂ ਇਨਾਮ ਵੀ ਦਿੱਤਾ | ਇਸ ਸਮੇਂ ਵਿਦਿਆਰਥੀਆਂ ਵਿਚਕਾਰ ਦਸਤਾਰ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਸੰੁਦਰ ਦਸਤਾਰਾਂ ਸਜਾਈਆਂ ਗਈਆਂ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪਿੰਡ ਬਖਤਗੜ੍ਹ, ਕੈਰੇ, ਚੀਮਾ ਅਤੇ ਨਾਈਵਾਲਾ ਦੇ ਲੋਕ ਟੋਲ ਪਰਚੀ ਤੋਂ ਬਚਦੇ ਭਾਰੀ ਵਾਹਨਾਂ ਤੋਂ ਔਖੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।