13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

60 ਨਸ਼ੀਲੀਆਂ ਗੋਲੀਆਂ ਸਮੇਤ ਅÏਰਤ ਗਿ੍ਫ਼ਤਾਰ <br/>

ਹੰਡਿਆਇਆ ਪੁਲਿਸ ਵਲੋਂ ਕਾਬੂ ਕੀਤੀ ਔਰਤ ਪੁਲਿਸ ਪਾਰਟੀ ਨਾਲ | ਤਸਵੀਰ : ਗੁਰਜੀਤ ਸਿੰਘ ਖੱੁਡੀ <br/> 05-11-2025
ਹੰਡਿਆਇਆ, 4 ਨਵੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਪੁਲਿਸ ਵਲੋਂ ਇਕ ਅÏਰਤ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਪਰਚਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸੋਨੀ ਕੌਰ ਉਰਫ਼ ਮੇਲੋ ਪਤਨੀ ਲੱਖਾ ਸਿੰਘ ਵਾਸੀ ਕਿਲ੍ਹਾ ਪੱਤੀ ਹੰਡਿਆਇਆ ਨੂੰ ਫ਼ਤਿਹਗੜ੍ਹ ਛੰਨਾ ਰੋਡ ਤੋਂ 60 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ | ਦੋਸ਼ੀ ਅÏਰਤ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ | ਇਸ ਮੌਕੇ ਏ.ਐਸ.ਆਈ. ਬੂਟਾ ਸਿੰਘ, ਜਸਵਿੰਦਰ ਸਿੰਘ ਅਤੇ ਮਹਿਲਾ ਸਿਪਾਹੀ ਮਨਦੀਪ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਭਾਤ ਫੇਰੀ ਦਾ ਮੁਸਲਿਮ ਭਾਈਚਾਰੇ ਨੇ ਕੀਤਾ ਸਵਾਗਤ <br/> ਅਗਲੀ ਖ਼ਬਰ ਪਿੰਡ ਠੁੱਲੀਵਾਲ ਦੇ ਨਾਇਕ ਜਗਸੀਰ ਸਿੰਘ ਸ੍ਰੀ ਨਗਰ 'ਚ ਡਿਊਟੀ ਦੌਰਾਨ ਮੌਤ, ਮਿ੍ਤਕ ਦੇਹ ਅੱਜ ਪਹੁੰਚੇਗੀ ਪਿੰਡ ਠੁੱਲੀਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।