07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਵਲੋਂ ਮਨਾਉਣ ਸੰਬੰਧੀ ਮੀਟਿੰਗ ਹੋਈ

ਅਜੀਤ ਡੈਸਕ 06-11-2025
ਸ਼ਹਿਣਾ, 5 ਨਵੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਵਲੋਂ ਮਨਾਉਣ ਸਬੰਧੀ ਕਸਬਾ ਸ਼ਹਿਣਾ ਵਿਖੇ ਮੀਟਿੰਗ ਹੋਈ | ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮਤਾ ਪਾਇਆ ਗਿਆ ਕਿ ਅਖੰਡ ਪਾਠ ਪ੍ਰਕਾਸ਼ 7 ਨਵੰਬਰ ਨੂੰ ਪ੍ਰਕਾਸ਼ ਕਰਵਾਉਣ ਅਤੇ ਭੋਗ ਮਿਤੀ 9 ਨਵੰਬਰ ਨੂੰ ਕੁਲਦੀਪ ਸਿੰਘ ਪੁੱਤਰ ਮਲਕੀਤ ਸਿੰਘ ਪਟਵਾਰੀ ਦੇ ਘਰ ਪੱਤੀ ਗਿੱਲ ਦਹੂਰੀ ਵਿਖੇ ਪਾਏ ਜਾਣਗੇ | ਇਸ ਸਮੇਂ ਚੇਅਰਮੈਨ ਦਰਸ਼ਨ ਸਿੰਘ ਆੜ੍ਹਤੀਆ, ਸੈਕਟਰੀ ਜਸਵੀਰ ਸਿੰਘ, ਕੁਲਦੀਪ ਸਿੰਘ ਪਟਵਾਰੀ, ਸੁਰਜੀਤ ਸਿੰਘ, ਸਤਿਨਾਮ ਸਿੰਘ, ਗੁਰਤੇਜ ਸਿੰਘ, ਕਮਲਜੀਤ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ, ਹਰਪਾਲ ਸਿੰਘ, ਲਖਵੀਰ ਸਿੰਘ, ਗੁਰਮੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਹੋਲੀ ਏਾਜਲਸ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਲੋਂ ਪ੍ਰਕਾਸ਼ ਦਿਹਾੜੇ ਮੌਕੇ ਲੋੜਵੰਦਾਂ ਨੂੰ ਗਰਮ ਕੱਪੜੇ ਅਤੇ ਬੂਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।