07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੰਤ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਗੁਰਪੁਰਬ ਮਨਾਇਆ <br/>

ਸੰਤ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਸਮਾਗਮ ਦੌਰਾਨ ਲੰਗਰ ਸੇਵਾ ਕਰਦੇ ਹੋਏ ਸੰਸਥਾ ਦੇ ਵਿਦਿਆਰਥੀ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 06-11-2025
ਰੂੜੇਕੇ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਗਿਆ | ਸੰਸਥਾ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸੰਸਥਾ ਦੇ ਪਿ੍ੰਸੀਪਲ ਮੈਡਮ ਸੁਮਨ ਸ਼ਰਮਾ ਵਲੋਂ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸੰਸਥਾ ਦੇ ਸਾਰੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ | ਇਸ ਮੌਕੇ ਮੈਡਮ ਨਰਿੰਦਰ ਕੌਰ ਤੋਂ ਇਲਾਵਾ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।