08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਫ਼ਤਿਹਪੁਰ ਪਿੰਡੀ ਧੌਲਾ ਵਿਖੇ ਕੇਸਧਾਰੀ ਬੱਚਿਆਂ ਦਾ ਸਨਮਾਨ

ਅਜੀਤ ਡੈਸਕ 06-11-2025
ਰੂੜੇਕੇ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਫ਼ਤਿਹਪੁਰ ਪਿੰਡੀ ਧੌਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਪਿੰਡ ਦੀਆਂ ਸ਼ਖ਼ਸੀਅਤਾਂ ਵਲੋਂ ਪਿੰਡ ਦੇ ਕੇਸਧਾਰੀ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਮਾਜ ਸੇਵੀ ਮਹਿੰਦਰ ਸਿੰਘ, ਅਧਿਆਪਕ ਦਲ ਦੇ ਆਗੂ ਮਾਸਟਰ ਬਲਦੇਵ ਸਿੰਘ ਧੌਲਾ, ਅਕਾਲੀ ਆਗੂ ਦਰਸ਼ਨ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਮੀਰੀ ਪੀਰੀ ਕਾਲਜ ਦੇ ਐਮ.ਏ. ਪੰਜਾਬੀ ਭਾਗ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।