08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਵਾਈ.ਐੱਸ. ਜੈਨਨੇਕਸਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਵਾਈ.ਐੱਸ. ਜੈਨਨੇਕਸਟ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਸਟਾਫ਼ | ਅਜੀਤ ਤਸਵੀਰ <br/> 06-11-2025
ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਜੈਨਨੇਕਸਟ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪੂਜਾ ਵਰਮਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਜੀਵਨ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਉਪਰੰਤ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਵਿਦਿਆਰਥੀਆਂ ਦੇ ਧਾਰਮਿਕ ਗੀਤ, ਕਵਿਤਾਵਾਂ, ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਦਲਿਤ ਭਾਈਚਾਰੇ ਬਾਰੇ ਅਪਸ਼ਬਦ ਬੋਲਣ 'ਤੇ ਰਾਜਾ ਵੜਿੰਗ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਜੀ.ਐੱਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।