29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਾਏ <br/>

ਸ਼ਹਿਣਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਏ ਗਏ ਲੰਗਰ ਦਾ ਦਿ੍ਸ਼ | ਤਸਵੀਰ : ਸੁਰੇਸ਼ ਗੋਗੀ <br/> 26-11-2025
ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਸ਼ਹੀਦ ਭਗਤ ਸਿੰਘ ਚੌਕ ਸ਼ਹਿਣਾ ਵਿਖੇ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਦਿਆਲਾ, ਭਾਈ ਮਤੀ ਦਾਸ, ਭਾਈ ਸਤੀ ਦਾਸ ਦੀ ਯਾਦ ਨੂੰ ਸਮਰਪਿਤ ਪੂਰੀਆਂ ਛੋਲਿਆਂ ਦੇ ਲੰਗਰ ਲਾਏ ਗਏ | ਇਸ ਮੌਕੇ ਕੁਲਦੀਪ ਸਿੰਘ ਤੱਖਰ, ਬਲਦੇਵ ਸਿੰਘ ਬਿੱਟੂ, ਲਖਵੀਰ ਸਿੰਘ ਲੱਖੀ, ਲਵਲੀ, ਜੱਗੀ ਅਰੋੜਾ, ਦਰਸ਼ਨ ਸਿੰਘ ਆੜ੍ਹਤੀਆ, ਰਿਤੇਸ ਕੁਮਾਰ, ਕਿ੍ਸ਼ਨ ਕੁਮਾਰ, ਤਰਸੇਮ ਸਿੰਘ, ਕਿ੍ਸ਼ਨ ਗੋਪਾਲ ਵਿੱਕੀ, ਰਾਕੇਸ਼ ਕੁਮਾਰ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਕੁਲਵੰਤ ਰਾਮ, ਗੁਰਜੀਤ ਸਿੰਘ ਗੋਰਾ, ਸੇਵਕ ਸਿੰਘ, ਬੌਬੀ, ਸੋਬਤੀ, ਸੁਖਵਿੰਦਰ ਸਿੰਘ ਆਦਿ ਸੇਵਾਦਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਯੂਨੀਵਰਸਿਟੀ ਸੈਨੇਟ ਚੋਣਾਂ ਦੀ ਤਰੀਕ ਤੁਰੰਤ ਜਾਰੀ ਕਰੇ-ਭਾਈ ਲੌਂਗੋਵਾਲ <br/> ਅਗਲੀ ਖ਼ਬਰ ਪੰਜਾਬ ਵਿਚ ਭਾਜਪਾ ਦੀ ਦਿਨੋ ਦਿਨ ਵਧ ਰਹੀ ਹਰਮਨਪਿਆਰਤਾ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਆ ਰਹੀ-ਕੈਪਟਨ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।