23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਚੋਰਾਂ ਨੇ ਘਰ 'ਚੋਂ ਮੋਟਰਸਾਈਕਲ ਚੋਰੀ ਕੀਤਾ

ਅਜੀਤ ਡੈਸਕ 04-12-2025
ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਦਿਨ ਦਿਹਾੜੇ ਚੋਰੀਆਂ ਕਰਨ ਲਈ ਚੋਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਸ਼ਹਿਣਾ ਵਿਖੇ ਵੀ ਦਿਨ ਦਿਹਾੜੇ ਘਰ ਦੇ ਜਿੰਦੇ ਤੋੜ ਕੇ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮਿੱਠੂ ਸਿੰਘ ਪੁੱਤਰ ਰੌਣਕ ਸਿੰਘ ਵਾਸੀ ਸ਼ਹਿਣਾ ਦੇ ਘਰੋਂ ਦਿਨ ਦਿਹਾੜੇ ਚੋਰ ਘਰ ਦੇ ਜਿੰਦੇ ਤੋੜ ਕੇ ਮੋਟਰਸਾਈਕਲ ਚੋਰੀ ਕਰ ਕੇ ਲੈ ਗਏ ਹਨ | ਮਿੱਠੂ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਥਾਣਾ ਸ਼ਹਿਣਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਪ੍ਰੰਤੂ ਕੋਈ ਵੀ ਪੁਲਿਸ ਅਧਿਕਾਰੀ ਮੌਕਾ ਦੇਖਣ ਨਹੀਂ ਆਇਆ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਲਈ ਪਿੰਡ ਢਿਲਵਾਂ (ਨਾਭਾ) ਜ਼ੋਨ ਤੋਂ ਤੇਜਿੰਦਰ ਸਿੰਘ ਢਿਲਵਾਂ ਨੂੰ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।