08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪਰਮਿੰਦਰ ਸਿੰਘ ਢੀਂਡਸਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ <br/>

ਅਜੀਤ ਡੈਸਕ 06-12-2025
ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿ: ਹਰਪ੍ਰੀਤ ਸਿੰਘ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਇਸ ਨਿਯੁਕਤੀ 'ਤੇ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂਆਂ ਰਵਿੰਦਰ ਸਿੰਘ ਰੰਮੀ ਢਿੱਲੋਂ, ਹਰਦੀਪ ਸਿੰਘ ਘੁੰਨਸ, ਤਰਨਜੀਤ ਸਿੰਘ ਦੁੱਗਲ, ਸੁਰਿੰਦਰ ਸਿੰਘ ਆਹਲੂਵਾਲੀਆ, ਇੰਦਰਪਾਲ ਸਿੰਘ ਦਿਉਲ, ਅਮਰ ਸਿੰਘ ਬੀ.ਏ., ਅਜੀਤ ਸਿੰਘ ਕੁਤਬਾ, ਕਰਨੈਲ ਸਿੰਘ ਠੁੱਲੀਵਾਲ, ਅਜੈਬ ਸਿੰਘ ਸਿੱਧੂ, ਰੂਬਲ ਗਿੱਲ ਕੈਨੇਡਾ, ਰਾਜਾ ਬੀਹਲਾ, ਗੁਰਜੀਤ ਸਿੰਘ ਖੁੱਡੀ, ਮਹਿੰਦਰ ਸਿੰਘ ਚੁਹਾਣਕੇ, ਗੁਰਪ੍ਰੀਤ ਸਿੰਘ ਜਟਾਣਾ ਧਨੌਲਾ, ਜਗਸੀਰ ਸਿੰਘ ਭੋਲਾ ਛੀਨੀਵਾਲ, ਅਮਨਦੀਪ ਸਿੰਘ ਜੋਨੀ ਧੂਰਕੋਟ, ਸਰਕਲ ਪ੍ਰਧਾਨ ਬਿੰਦਰ ਸਿੰਘ ਉਗੋਕੇ, ਸਰਕਲ ਪ੍ਰਧਾਨ ਨੰਬਰਦਾਰ ਬਲਵੰਤ ਸਿੰਘ ਤਪਾ, ਸਰਕਲ ਪ੍ਰਧਾਨ ਬਹਾਦਰ ਸਿੰਘ ਰੂੜੇਕੇ, ਸਰਕਲ ਪ੍ਰਧਾਨ ਸੁਰਜੀਤ ਸਿੰਘ ਕੁਰੜ, ਸਰਕਲ ਪ੍ਰਧਾਨ ਗੁਰਜੀਤ ਸਿੰਘ ਖੰਨਾ, ਰਜਿੰਦਰਪਾਲ ਸ਼ਰਮਾ, ਗੁਰਜੀਤ ਸਿੰਘ ਗਿੰਨੀ, ਬੰਤ ਸਿੰਘ ਕੁਤਬਾ, ਹਰੀ ਸਿੰਘ ਮਹਿਲ ਕਲਾਂ, ਮੋਹਣਾ ਮਹਿਤਾ, ਪ੍ਰਧਾਨ ਸੁਰਜੀਤ ਸਿੰਘ ਸੰਧੂ, ਨਾਜਰ ਸਿੰਘ ਸੰਧੂ, ਸਾਧੂ ਸਿੰਘ ਧਾਲੀਵਾਲ, ਹਰਦੇਵ ਸਿੰਘ ਕੁਰੜ, ਹਰੀ ਬਾਵਾ ਭਦੌੜ, ਡਾ: ਬੱਬੂ ਉਪਲੀ, ਦੀਪੀ ਉਪਲੀ, ਮਨੀਸ਼ ਬਾਂਸਲ ਧਨੌਲਾ, ਬਲਜੀਤ ਸਿੰਘ ਔਲਖ, ਗੁਰਜੰਟ ਸਿੰਘ ਸਰਾਂ, ਡਾ: ਸੰਦੀਪ ਢਿੱਲਵਾ, ਸਤਨਾਮ ਸਿੰਘ ਢਿੱਲਵਾਂ, ਗੁਰਪ੍ਰੀਤ ਸਿੰਘ ਚੀਨਾ ਮਹਿਲ ਕਲਾਂ, ਰਾਜਿੰਦਰਪਾਲ ਸਿੰਘ ਬਿੱਟੂ, ਭੂਰਾ ਸਿੰਘ ਕਾਹਨੇਕੇ, ਮਲਕੀਤ ਸਿੰਘ ਕਾਹਨੇਕੇ, ਸ਼ਿੰਗਾਰਾ ਸਿੰਘ ਰਾਜੀਆ, ਬਹਾਦਰ ਸਿੰਘ ਧੂਰਕੋਟ, ਸੁਖਮਹਿੰਦਰ ਸਿੰਘ ਪੱਖੋ ਜ਼ਿਲ੍ਹਾ ਡੈਲੀਗੇਟ, ਲੈਕ: ਜਗਮੇਲ ਸਿੰਘ ਪੱਖੋ, ਦਰਸ਼ਨਪਾਲ ਸਿੰਘ ਸਾਬਕਾ ਸਰਪੰਚ, ਡਾ: ਨਿਰਮਲ ਸਿੰਘ ਪੱਖੋ, ਦਰਸ਼ਨ ਸਿੰਘ ਢਿੱਲਵਾਂ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਭਾਕਿਯੂ ਡਕੌਂਦਾ ਇਕਾਈ ਮੁੱਦਕੀ ਵਲੋਂ ਬਿਜਲੀ ਘਰ ਵਿਖੇ ਧਰਨਾ 8 ਨੂੰ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 8 ਦਸੰਬਰ ਦੇ ਪ੍ਰੋਗਰਾਮ ਸੰਬੰਧੀ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।