07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਵਿਧਾਇਕ ਕਾਲਾ ਢਿੱਲੋਂ <br/>

ਸ਼ਹਿਣਾ ਵਿਖੇ ਮੀਟਿੰਗ ਦੌਰਾਨ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਤੇ ਵਰਕਰ | ਤਸਵੀਰ : ਸੁਰੇਸ਼ ਗੋਗੀ <br/> 06-12-2025
ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਬਰਨਾਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਹਲਕਾ ਵਿਧਾਇਕ ਬਰਨਾਲਾ ਨੇ ਗੀਤਾ ਭਵਨ ਸ਼ਹਿਣਾ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਾਰੇ ਹੀ ਉਮੀਦਵਾਰਾਂ ਲਈ ਵਰਕਰਾਂ ਨੂੰ ਪੂਰੀ ਜਿੰਦ ਜਾਨ ਲਗਾ ਕੇ ਮਿਹਨਤ ਕਰਨੀ ਪਵੇਗੀ | ਇਸ ਮੌਕੇ ਜ਼ੋਨ ਸ਼ਹਿਣਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰਸ਼ਪਾਲ ਕੌਰ ਧਾਲੀਵਾਲ ਪਤਨੀ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਬੀਰਾ ਖਹਿਰਾ, ਜਥੇਦਾਰ ਕਰਮਜੀਤ ਸਿੰਘ ਬਿੱਲਾ, ਗੁਰਤੇਜ ਸਿੰਘ ਸੰਧੂ ਬਲਾਕ ਪ੍ਰਧਾਨ, ਰੌਸ਼ਨ ਲਾਲ ਸ਼ਰਮਾ, ਅਸ਼ੋਕ ਕੁਮਾਰ ਭਗਰੀਆ, ਗਿਰਧਾਰੀ ਲਾਲ ਗਰਗ ਪ੍ਰਧਾਨ, ਮਲਕੀਤ ਕੌਰ ਸਹੋਤਾ, ਗੁਰਪਿੰਦਰ ਸਿੰਘ ਪਿੰਕੂ, ਰਾਹੁਲ ਕੁਮਾਰ ਚੌਹਾਨ, ਹਰਦੇਵ ਸਿੰਘ ਗਿੱਲ, ਦਰਸ਼ਨ ਦਾਸ ਬਾਵਾ, ਹਰਮੇਲ ਸਿੰਘ ਟੱਲੇਵਾਲੀਆ, ਮਿੰਟੂ ਜੱਸਲ, ਗੁਰਮੀਤ ਦਾਸ ਬਾਵਾ, ਰਣਜੀਤ ਸਿੰਘ, ਮਹਿੰਦਰਪਾਲ ਸਿੰਘ ਸਿੱਧੂ, ਨਰਿੰਦਰ ਕੁਮਾਰ ਸਦਿਓੜਾ, ਰਮੇਸ਼ ਕੁਮਾਰ ਸ਼ਰਮਾ, ਮਲਕੀਤ ਸਿੰਘ ਖੱਟੜਾ, ਹਰਨੇਕ ਸਿੰਘ ਨੰਬਰਦਾਰ, ਪਰਮਜੀਤ ਸਿੰਘ ਮੌੜ, ਸਰਪੰਚ ਸੁਰਜੀਤ ਸਿੰਘ ਸੀਤਾ, ਸੁਰਜੀਤ ਸਿੰਘ ਭਗਤਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਹਾਜ਼ਰ ਸਨ |

ਪਿਛਲੀ ਖ਼ਬਰ ਪੰਚਾਇਤ ਸੰਮਤੀ ਦੇ 25 ਜ਼ੋਨਾਂ ਲਈ ਕੁੱਲ 77 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਕੀਤੇ ਦਾਖ਼ਲ-ਚੋਣ ਅਧਿਕਾਰੀ <br/> ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਫੀਨਿਕਸ-2025 ਸਾਲਾਨਾ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।