06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਐੱਸ.ਬੀ.ਐੱਸ. ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ <br/>

ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਗਤੀਵਿਧੀਆਂ 'ਚ ਭਾਗ ਲੈਣ ਮੌਕੇ ਵਿਦਿਆਰਥੀ | ਅਜੀਤ ਤਸਵੀਰ <br/> 06-12-2025
ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਸੰਚਾਰ ਸਕਿੱਲ, ਅਤੇ ਸਵਾਲ ਜਵਾਬ ਪੁੱਛਣ ਦੀ ਸਮਰੱਥਾ ਵਿਚ ਵਾਧਾ ਕਰਨਾ ਸੀ | ਪਿ੍ੰਸੀਪਲ ਕਮਲਜੀਤ ਕੌਰ ਨੇ ਕਿਹਾ ਕਿ ਗਤੀਵਿਧੀਆਂ ਰਾਹੀਂ ਬੱਚਿਆਂ ਲਈ ਸਿੱਖਣ ਦਾ ਰੋਚਕ ਤਰੀਕਾ ਹੈ, ਜਿਸ ਨਾਲ ਬੱਚਿਆਂ ਅੰਦਰ ਰਚਨਾਤਮਿਕ ਅਤੇ ਧਿਆਨ ਕੇਦਿ੍ਤ ਕਰਨ ਦੀ ਯੋਗਤਾ ਦਾ ਵਿਕਾਸ ਹੁੰਦਾ ਹੈ | ਇਸ ਮੌਕੇ ਅਧਿਆਪਕ ਹਰਮਨਪ੍ਰੀਤ ਕੌਰ, ਅਮਨਦੀਪ ਕੌਰ, ਰਾਜਿੰਦਰ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਪੈਨਸ਼ਨਰਾਂ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰ ਕੇ ਮੰਗਾਂ ਪੂਰੀਆਂ ਕਰੇ-ਪੈਨਸ਼ਨਰਜ਼ <br/> ਅਗਲੀ ਖ਼ਬਰ ਬੇਟੀ ਰਾਧਿਕਾ ਜਿੰਦਲ ਨਮਿਤ ਅੰਤਿਮ ਅਰਦਾਸ 'ਚ ਵੱਖ-ਵੱਖ ਆਗੂਆਂ, ਵੱਡੀ ਗਿਣਤੀ 'ਚ ਲੋਕਾਂ ਨੇ ਕੀਤੀ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।