22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅੱਖਾਂ ਦਾ ਵਿਸ਼ੇਸ਼ ਕੈਂਪ 4 ਨੂੰ <br/>

ਅਜੀਤ ਡੈਸਕ 22-12-2025
ਲੌਂਗੋਵਾਲ, 21 ਦਸੰਬਰ (ਸ.ਸ.ਖੰਨਾ, ਵਿਨੋਦ)-ਸਥਾਨਕ ਕਸਬੇ ਦੀ ਇੱਕ ਨਾਮਵਰ ਸੰਸਥਾ ਵਲੋਂ ਅੱਖਾਂ ਦਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਦੀ ਜਾਣਕਾਰੀ ਡਾ. ਮਨੀਸ਼ ਕੁਮਾਰ ਸਾਲੂ ਨੇ ਦਿੱਤੀ ਉਨ੍ਹਾਂ ਕਿਹਾ ਕਿ ਇਹ ਕੈਂਪ 4 ਜਨਵਰੀ 2026 ਨੂੰ ਸਥਾਨਕ ਬਡਬਰ ਰੋਡ ਸਥਿਤ ਬਣੇ ਹਰੀਹਰ ਹਸਪਤਾਲ ਵਿਖੇ ਅੱਖਾਂ ਦਾ ਵਿਸ਼ੇਸ਼ ਕੈਂਪ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਅਭਿਸ਼ੇਕ ਹਾਂਡਾ ਪਟਿਆਲਾ ਤੋਂ ਆਪਣੀ ਟੀਮ ਸਮੇਤ ਪਹੁੰਚ ਰਹੇ ਹਨ | ਜਿਸ ਵਿਚ ਮਰੀਜ਼ਾਂ ਦਾ ਚੈੱਕਅਪ ਆਧੁਨਿਕ ਮਸ਼ੀਨਾਂ ਦੁਆਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਗੁ: ਵੱਡਾ ਘੱਲੂਘਾਰਾ ਸਾਹਿਬ ਵਿਖੇ ਸੰਤਾਂ-ਮਹਾਂਪੁਰਖਾਂ ਵਲੋਂ ਕੈਲੰਡਰ ਜਾਰੀ <br/> ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।