17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੁਰਦੁਆਰਾ ਸ਼ਹੀਦ ਬਾਬਾ ਸਿੱਧ ਭੋਇੰ ਰੂੜੇਕੇ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

ਗੁਰਦੁਆਰਾ ਸ਼ਹੀਦ ਬਾਬਾ ਸਿੱਧ ਭੋਇੰ ਰੂੜੇਕੇ ਕਲਾਂ ਗੁਰਮਤਿ ਸਮਾਗਮ ਦੌਰਾਨ ਪ੍ਰਧਾਨ ਭਾਈ ਜਗਤਾਰ ਸਿੰਘ ਰੂੜੇਕੇ ਕਲਾਂ ਨੂੰ ਸਨਮਾਨਿਤ ਕਰਦੇ ਹੋਏ ਸਾਬਕਾ ਸਰਪੰਚ ਬਲਜਿੰਦਰ ਸਿੰਘ ਧੌਲਾ ਤੇ ਨਾਲ ਹੋਰ ਸੰਗਤਾਂ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 23-12-2025
ਰੂੜੇਕੇ ਕਲਾਂ, 22 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸ਼ਹੀਦ ਬਾਬਾ ਸਿੱਧ ਭੋਇੰ ਰੂੜੇਕੇ ਕਲਾਂ ਵਿਖੇ ਬਲਜਿੰਦਰ ਸਿੰਘ ਧੌਲਾ ਸਾਬਕਾ ਸਰਪੰਚ ਫ਼ਤਿਹਪੁਰ ਪਿੰਡੀ ਧੌਲਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਪ੍ਰਚਾਰਕਾਂ ਵਲੋਂ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਬਲਜਿੰਦਰ ਸਿੰਘ ਸਾਬਕਾ ਸਰਪੰਚ ਧੌਲਾ ਅਤੇ ਬਲਵਿੰਦਰ ਸਿੰਘ ਧੌਲਾ ਵਲੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਜਗਤਾਰ ਸਿੰਘ ਰੂੜੇਕੇ ਕਲਾਂ ਤੋਂ ਇਲਾਵਾ ਇਲਾਕੇ ਦੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਵਲੋਂ ਮਹਿਲ ਕਲਾਂ ਹਲਕੇ 'ਚ ਸਰਗਰਮੀਆਂ ਤੇਜ਼ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਸੰਤ ਲੌਂਗਪੁਰੀ ਸਕੂਲ ਪੱਖੋ ਕਲਾਂ ਵਿਖੇ ਠੰਢ ਤੋਂ ਬਚਾਅ ਲਈ ਦਿੱਤੀ ਜਾਣਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।