29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੀ ਯਾਦ 'ਚ ਲੰਗਰ ਲਗਾਇਆ <br/>

ਪਿੰਡ ਪੱਖੋ ਕਲਾਂ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਏ ਦੁੱਧ ਦੇ ਲੰਗਰ 'ਤੇ ਸੇਵਾ ਕਰਦੇ ਹੋਏ ਢਿੱਲੋਂ ਪੱਤੀ ਦੇ ਸੇਵਾਦਾਰ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 24-12-2025
ਰੂੜੇਕੇ ਕਲਾਂ, 23 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਢਿੱਲੋਂ ਪੱਤੀ ਪੱਖੋ ਕਲਾਂ ਦੇ ਵਸਨੀਕਾਂ ਵਲੋਂ ਸੰਗਤਾਂ ਲਈ ਦੁੱਧ ਦਾ ਲੰਗਰ ਲਗਾਇਆ ਗਿਆ | ਗੁਰਤੇਜ ਸਿੰਘ ਅਤੇ ਪੰਚ ਭਾਰਤੀ ਨੇ ਦੱਸਿਆ ਕਿ ਹਰ ਸਾਲ ਪਿੰਡ ਵਾਸੀਆਂ ਵਲੋਂ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ | ਇਸ ਮੌਕੇ ਸੇਵਾਦਾਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਜਗਜੀਤਪੁਰਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਪੱਖੋ ਕਲਾਂ ਤੋਂ ਫ਼ਤਿਹਗੜ੍ਹ ਸਾਹਿਬ ਲੰਗਰਾਂ ਲਈ ਸੰਗਤ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।