15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜੀ.ਐਸ. ਪਬਲਿਕ ਸਕੂਲ ਧੌਲਾ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਧਾਰਮਿਕ ਸਮਾਗਮ ਦੌਰਾਨ ਹਾਜ਼ਰ ਸੰਗਤਾਂ ਤੇ ਚੇਅਰਮੈਨ ਰਿਸਵ ਜੈਨ ਅਤੇ ਐਮ.ਡੀ. ਸੁਰੇਸ਼ ਬਾਂਸਲ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 25-12-2025
ਰੂੜੇਕੇ ਕਲਾਂ, 24 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਰਿਸਵ ਜੈਨ ਅਤੇ ਐਮ.ਡੀ. ਸੁਰੇਸ਼ ਬਾਂਸਲ ਦੀ ਅਗਵਾਈ ਸੰਸਥਾ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਲੋਂ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ਼ਬਦ ਕੀਰਤਨ, ਕਵਿਤਾ ਤੇ ਕਵੀਸ਼ਰੀਆਂ ਰਾਹੀਂ ਸੰਸਥਾ ਦੇ ਵਿਦਿਆਰਥੀਆਂ ਨੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਚੇਅਰਮੈਨ ਰਿਸਵ ਜੈਨ ਅਤੇ ਐਮ.ਡੀ. ਸੁਰੇਸ਼ ਬਾਂਸਲ ਨੇ ਇਕੱਤਰ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੇ ਸ਼ਹੀਦੀ ਦਾ ਇਤਿਹਾਸ ਦੱਸਣਾ ਸਾਡਾ ਫ਼ਰਜ਼ ਹੈ | ਸਰਬੰਸਦਾਨੀ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਦੇਣ ਕੋਈ ਨਹੀਂ ਦੇ ਸਕਦਾ | ਇਸ ਮੌਕੇ ਪਿ੍ੰਸੀਪਲ ਮੈਡਮ ਮੋਨਿਕਾ ਸਤੀਜਾ, ਅਕਾਦਮਿਕ ਡਾਇਰੈਕਟਰ ਸੁਨੀਲ ਸਤੀਜਾ ਤੋਂ ਇਲਾਵਾ ਸੰਸਥਾ ਦੇ ਅਧਿਆਪਕ ਤੇ ਮਾਪੇ ਹਾਜ਼ਰ ਸਨ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

ਪਿਛਲੀ ਖ਼ਬਰ ਖੱੁਡੀ ਕਲਾਂ ਵਿਖੇ ਚਮਕੌਰ ਸਾਹਿਬ ਦੇ ਸ਼ਹੀਦਾਂ ਤੇ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇ... ਅਗਲੀ ਖ਼ਬਰ ਜੋਧਪੁਰ ਦੀ 27 ਸਾਲਾ ਅਮਨਦੀਪ ਕੌਰ ਨੇ ਮਿਹਨਤ ਨਾਲ ਦੁੱਧ ਕਾਰੋਬਾਰ 'ਚ ਸਿਰਜੀ ਕਾਮਯਾਬੀ ਦੀ ਕਹਾਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।