13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਰੋਜ਼ਵੈਲੀ ਸਕੂਲ ਦੇ ਅਧਿਆਪਕ ਤੇ ਵਿਦਿਆਰਥੀਆਂ ਨੇ ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ <br/>

ਰੋਜ਼ਵੈਲੀ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਸ੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਣ ਉਪਰੰਤ | ਤਸਵੀਰ : ਸੋਨੀ ਚੀਮਾ <br/> 28-12-2025
ਟੱਲੇਵਾਲ, 27 ਦਸੰਬਰ (ਸੋਨੀ ਚੀਮਾ)-ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ-ਜੋਧਪੁਰ ਦੇ ਪ੍ਰਬੰਧਕਾਂ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਲਿਜਾਇਆ ਗਿਆ | ਜਿੱਥੇ ਵਿਦਿਆਰਥੀਆਂ ਨੇ ਸਮੂਹ ਸ਼ਹੀਦਾਂ ਨੂੰ ਸਿੱਜਦਾ ਕੀਤਾ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਹੋਈਆਂ ਸ਼ਹਾਦਤਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਮੈਡਮ ਕਾਂਤਾ ਕੁਮਾਰੀ, ਪਿ੍ੰਸੀਪਲ ਵੀਰਪਾਲ ਕੌਰ, ਮੈਡਮ ਹਰਪਾਲ ਕੌਰ, ਕਰਮਜੀਤ ਕੌਰ, ਬਲਜੀਤ ਕੌਰ, ਲਵਪ੍ਰੀਤ ਕੌਰ, ਮੈਡਮ ਨਿਸ਼ਾ, ਮੈਡਮ ਪਿ੍ਅੰਕਾ, ਮੈਡਮ ਪਰਦੀਪ, ਮੈਡਮ ਮਨੀਸ਼ਾ, ਮੈਡਮ ਗੁਰਪ੍ਰੀਤ, ਮੈਡਮ ਰਮਨ ਪੱਖੋ, ਮੈਡਮ ਗੁਰਮੀਤ, ਰਾਣੀ ਕੌਰ, ਸੁਖਪਾਲ ਕੌਰ, ਗੁਰਚਰਨ ਸਿੰਘ, ਸੁੱਖੀ ਸਿੰਘ, ਮੈਡਮ ਕਮਲ, ਮੈਡਮ ਲਵਲੀ, ਮੈਡਮ ਪ੍ਰੇਰਨਾ, ਮੱਘਰ ਸਿੰਘ ਤੇ ਵੀਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵਲੋਂ ਬੂਥ ਪੱਧਰ 'ਤੇ ਸੰਗਠਨ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼ <br/> ਅਗਲੀ ਖ਼ਬਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਧੌਲਾ ਵਿਖੇ ਧਾਰਮਿਕ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।