15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੁਨੀਲ ਗਾਵਸਕਰ ਦੇ ਸ਼ਖਸੀਅਤ ਅਧਿਕਾਰਾਂ ਦੀ ਰੱਖਿਆ

ਅਜੀਤ ਡੈਸਕ 24-12-2025

ਨਵੀਂ ਦਿੱਲੀ, 23 ਦਸੰਬਰ (ਪੀ.ਟੀ.ਆਈ.)-ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸਾਬਕਾ ਕਿ੍ਕਟਰ ਅਤੇ ਕੁਮੈਂਟੇਟਰ ਸੁਨੀਲ ਗਾਵਸਕਰ ਦੇ ਸ਼ਖਸੀਅਤ ਅਧਿਕਾਰਾਂ ਦੀ ਰੱਖਿਆ ਕਰਦਿਆਂ ਕਈ ਵੈੱਬਸਾਈਟਾਂ ਅਤੇ ਆਨਲਾਈਨ ਪਲੇਟਫਾਰਮਾਂ ਨੂੰ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਵਪਾਰਕ ਲਾਭ ਲਈ ਉਨ੍ਹਾਂ ਦੇ ਨਾਮ ਜਾਂ ਤਸਵੀਰਾਂ ਦੀ ਗੈਰ-ਕਾਨੂੰਨੀ ਵਰਤੋਂ ਕਰਨ ਤੋਂ ਰੋਕਿਆ | ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਨੇ ਕਈ ਮੁਲਜ਼ਮਾਂ ਨੂੰ ਏ.ਆਈ. ਅਤੇ ਡੀਪਫੇਕ ਤਕਨਾਲੋਜੀ ਰਾਹੀਂ ਗਾਵਸਕਰ ਦੇ ਸ਼ਖਸੀਅਤ ਗੁਣਾਂ ਦੀ ਵਰਤੋਂ ਕਰਨ ਤੋਂ ਵੀ ਰੋਕਿਆ |

ਪਿਛਲੀ ਖ਼ਬਰ ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ... ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਜੋੜ ਮੇਲੇ ਦੌਰਾਨ ਲੋੜਵੰਦ ਮਰੀਜ਼ਾਂ ਦੀ ਸੇਵਾ ਲਈ ਅਮਰੀਕਾ ਤੋਂ ਪੁੱਜੇ 'ਵੰਨ-ਬੀਟ' ਦੇ ਸੰਸਥਾਪਕ ਬਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।