20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 04-09-2025
ਲੰਡਨ, 3 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ¢ ਭਾਈ ਜਤਿੰਦਰ ਸਿੰਘ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਵੱਲੋਂ ਗੁਰਬਾਣੀ ਨੂੰ ਡਿਜੀਟਲ ਮਾਧਿਅਮ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ ਈਸ਼ਰ ਮਾਈਕਰੋ ਮੀਡੀਆ ਕÏਮ ਲਈ ਵੱਡੀ ਦੇਣ ਹੈ ¢ ਅੱਜ ਦੇ ਇੰਟਰਨੈੱਟ ਦੇ ਯੁੱਗ ਅੰਦਰ ਉਨ੍ਹਾਂ ਦੀ ਇਸ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ¢ ਬਾਬਾ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਮਹਾਂਪੁਰਸ਼ਾਂ ਦੇ ਜਾਣ ਨਾਲ ਸਿੱਖ ਕÏਮ ਨੂੰ ਵੱਡਾ ਘਾਟਾ ਪਿਆ ਹੈ ¢

ਪਿਛਲੀ ਖ਼ਬਰ ਪੱਛਮੀ ਬੰਗਾਲ ਦੇ ਨਾਦੀਆ 'ਚ ਦੁਰਗਾ ਪੂਜਾ ਤਿਉਹਾਰ ... ਅਗਲੀ ਖ਼ਬਰ ਸ਼ਿਕਾਗੋ 'ਚ ਨੈਸ਼ਨਲ ਗਾਰਡ ਤਾਇਨਾਤ ਕਰਨ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।