19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਾਬਾ ਬੁੱਢਾ ਜੀ ਦੇ ਜੋੜ ਮੇਲੇ 'ਤੇ ਬਰੇਸ਼ੀਆ 'ਚ ਵਿਸ਼ੇਸ਼ ਗੁਰਮਤਿ ਸਮਾਗਮ 19 ਨੂੰ <br/>

ਅਜੀਤ ਡੈਸਕ 17-10-2025
ਬਰੇਸ਼ੀਆ (ਇਟਲੀ), 16 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈੱਟਰ, ਕਸਤੇਨੇਦੋਲੋ (ਬਰੇਸ਼ੀਆ) ਵਿਖੇ ਬਾਬਾ ਬੁੱਢਾ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਤਿੰਨ ਦਿਨਾ ਸਮਾਗਮ ਕੱਲ ਤੋਂ ਆਰੰਭ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਵੇਗੀ , 18 ਅਕਤੂਬਰ ਨੂੰ ਸ਼ਾਮ ਦੇ ਦੀਵਾਨ ਸਜਾਏ ਜਾਣਗੇ | 19 ਅਕਤੂਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮੁੱਖ ਦੀਵਾਨ ਸਜਾਏ ਜਾਣਗੇ | ਇਹਨਾਂ ਸਮਾਗਮਾਂ 'ਚ ਭਾਈ ਸੁਖਵੀਰ ਸਿੰਘ ਭੋਰ ਦਾ ਢਾਡੀ ਜਥਾ ਸੰਗਤਾਂ ਨੂੰ ਬਾਬਾ ਬੁੱਢਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣਗੇ | ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਇਹਨਾਂ ਸਮਾਗਮਾਂ 'ਚ ਹਾਜਰੀ ਭਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਵਿਨੀਪੈਗ ਵਿਖੇ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਲੁੱਟੀ ਗਹਿਣਿਆਂ ਦੀ ਦੁਕਾਨ <br/> ਅਗਲੀ ਖ਼ਬਰ ਨਿਊਯਾਰਕ 'ਚ ਤੀਜੀ ਯੂ.ਐਸ. ਨੈਸ਼ਨਲ ਗਤਕਾ ਚੈਂਪੀਅਨਸ਼ਿਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।