15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹਰਨੇਕ ਸਿੰਘ ਨੇਕਾ ਮੈਰੀਪੁਰ ਨੂੰ ਸਦਮਾ ਪਿਤਾ ਦਾ ਦਿਹਾਂਤ

ਅਜੀਤ ਡੈਸਕ 24-12-2025
ਲੰਡਨ, 23 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਸਾਬਕਾ ਚੇਅਰਮੈਨ ਅਤੇ ਬ੍ਰਮਿੰਘਮ ਕਬੱਡੀ ਕਲੱਬ ਦੇ ਪ੍ਰਧਾਨ ਹਰਨੇਕ ਸਿੰਘ ਮੈਰੀਪੁਰ ਦੇ ਪਿਤਾ ਹਰਬੰਸ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ¢ ਇੰਗਲੈਂਡ ਕਬੱਡੀ ਫੈਡਰੇਸ਼ਨ ਵਲੋਂ ਕਰਮਜੀਤ ਸਿੰਘ ਕੰਮਾ ਔਜਲਾ, ਬਲਵਿੰਦਰ ਸਿੰਘ ਚੱਠਾ, ਸਤਨਾਮ ਸਿੰਘ ਸੱਤਾ ਮੁਠੱਡਾ, ਸਤਿੰਦਰ ਸਿੰਘ ਗੋਲਡੀ, ਸ਼ੀਰਾ ਸਿੰਘ ਅÏਲਖ, ਬਲਵਿੰਦਰ ਸਿੰਘ ਦੂਲੇ, ਜਸਜੀਤ ਸਿੰਘ ਰਾਣਾ ਪੱਡਾ, ਕੁਲਬੀਰ ਸਿੰਘ ਸੁੱਖਾ, ਬਲਜਿੰਦਰ ਭਿੰਡਰ, ਦਲਬੀਰ ਸਿੰਘ ਸੈਂਬੀ, ਤਰਲੋਚਨ ਸਿੰਘ, ਜੋਗਿੰਦਰ ਸਿੰਘ ਦੁਸਾਂਝ, ਸੁਰਿੰਦਰ ਸਿੰਘ ਮਾਣਕ, ਲਹਿੰਬਰ ਸਿੰਘ ਲੱਧੜ, ਰਸ਼ਪਾਲ ਸਿੰਘ ਪਾਲਾ ਸਹੋਤਾ, ਪਾਲਾ ਬਾਜਵਾ, ਹਰਜਿੰਦਰ ਸਿੰਘ ਬੋਈ, ਕੁਲਵਿੰਦਰ ਸਿੰਘ ਛੋਕਰ, ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਮੁੱਖ ਸੇਵਾਦਾਰ ਜਤਿੰਦਰ ਸਿੰਘ ਬਾਸੀ, ਮਲਕੀਤ ਸਿੰਘ ਤੇਹਿੰਗ, ਜਸਵਿੰਦਰ ਸਿੰਘ, ਰਾਜਿੰਦਰ ਸਿੰਘ ਪੁਰੇਵਾਲ, ਬਲਜੀਤ ਸਿੰਘ ਮੱਲੀ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ¢

ਪਿਛਲੀ ਖ਼ਬਰ 'ਨਫ਼ਰਤ ਭਰੇ ਵਿਰੋਧ ਪ੍ਰਦਰਸ਼ਨਾਂ' ਨਾਲ ਨਜਿੱਠਣ ਲਈ ਨਵੇਂ ਕਾਨੂੰਨ ਬਣਾਏ ਜਾਣ-ਬਰਤਾਨਵੀ ਸਿੱਖ <br/> ਅਗਲੀ ਖ਼ਬਰ ਚੋਣ ਸਾਖਰਤਾ ਕਲੱਬਾਂ ਦਾ ਗਠਨ ਕਰਕੇ ਸਵੀਪ ਮੁਹਿੰਮ ਤਹਿਤ ਕੀਤੀਆਂ ਜਾਣ ਗਤੀਵਿਧੀਆਂ-ਜਸਪ੍ਰੀਤ ਸਿੰਘ ਪੀ. ਸੀ. ਐਸ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।