19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਨੋਇਡਾ ਸੈਕਟਰ-3 ਵਿਚ ਸਥਿਤ ਕੰਪਨੀ ਵਿਚ ਲੱਗੀ ਅੱਗ

ਅਜੀਤ ਡੈਸਕ 17-06-2025
ਨਵੀਂ ਦਿੱਲੀ, 16 ਜੂਨ (ਮਿਸਰਦੀਪ ਭਾਟੀਆ)-ਸੋਮਵਾਰ ਦੁਪਹਿਰ ਨੂੰ ਨੋਇਡਾ ਦੇ ਸੈਕਟਰ-3 ਵਿਚ ਸਥਿਤ ਇਕ ਕੰਪਨੀ ਵਿਚ ਅੱਗ ਲੱਗ ਗਈ | ਕੰਪਨੀ ਵਿਚ ਕੰਮ ਕਰਨ ਵਾਲੇ ਲੋਕ ਭੱਜ ਕੇ ਬਾਹਰ ਨਿਕਲ ਆਏ | ਮੌਕੇ 'ਤੇ ਪਹੁੰਚੀਆਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿਚ ਰੁੱਝੀਆਂ ਰਹੀਆ | ਘਟਨਾ ਬਾਰੇ ਸੀ. ਐਫ. ਓ., ਗੌਤਮ ਬੁੱਧ ਨਗਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਦੁਪਹਿਰ 2.54 ਵਜੇ ਨੋਇਡਾ ਖੇਤਰ ਦੇ ਅਧੀਨ ਸੈਕਟਰ-3 ਵਿਚ ਅੱਗ ਲੱਗਣ ਦੀ ਸੂਚਨਾ ਮਿਲੀ | ਮਿਲੀ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਫਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਨੂੰ ਪੂਰੀ ਤਰ੍ਹਾਂ ਬੁਝਾ ਦਿੱਤਾ | ਕੋਈ ਜਾਨੀ ਨੁਕਸਾਨ ਨਹੀਂ ਹੋਇਆ |

ਪਿਛਲੀ ਖ਼ਬਰ 'ਰਾਹਤ ਕਮੇਟੀ' ਨੇ ਮੁੱਖ ਮੰਤਰੀ ਦਫ਼ਤਰ ਵਿਖੇ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਕਸਬਾ ਮਮਦੋਟ ਤੋਂ ਕੇਦਾਰਨਾਥ ਧਾਮ ਦੀ ਯਾਤਰਾ ਲਈ ਜਥਾ ਹੋਇਆ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।