28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਬਾਲਕੋਨੀ ਡਿਗਣ ਕਾਰਨ ਸਬਜ਼ੀ ਵਿਕਰੇਤਾ ਦੀ ਮੌਤ

ਅਜੀਤ ਡੈਸਕ 20-06-2025
ਨਵੀਂ ਦਿੱਲੀ, 19 ਜੂਨ (ਮਿਸਰਦੀਪ ਭਾਟੀਆ)- ਗਾਜ਼ੀਆਬਾਦ ਵਿਚ ਇਕ ਦੁੱਖਦਾਈ ਘਟਨਾ ਵਾਪਰੀ ਹੈ | ਤੀਜੀ ਮੰਜ਼ਿਲ ਦੀ ਬਾਲਕੋਨੀ ਡਿਗਣ ਨਾਲ ਹੇਠਾਂ ਖੜ੍ਹੇ ਇਕ ਸਬਜ਼ੀ ਵੇਚਣ ਵਾਲੇ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ | ਘਟਨਾ ਤੋਂ ਬਾਅਦ ਸ਼ਾਲੀਮਾਰ ਪੁਲਿਸ ਸਟੇਸ਼ਨ ਅਤੇ ਫਾਇਰ ਬਿ੍ਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ | ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਮਲਬਾ ਸਾਫ਼ ਕਰ ਦਿੱਤਾ ਹੈ ਅਤੇ ਇਲਾਕੇ ਵਿਚ ਆਮ ਆਵਾਜਾਈ ਬਹਾਲ ਕਰ ਦਿੱਤੀ ਹੈ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਵਲੋਂ 'ਅੰਤਰਰਾਸ਼ਟਰੀ ਯੋਗ ਦਿਵਸ' ਕੱਲ੍ਹ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।