29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਅੱਜ-ਡੀ. ਸੀ. <br/>

ਅਜੀਤ ਡੈਸਕ 20-06-2025
ਯਮੁਨਾਨਗਰ, 19 ਜੂਨ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਅਤੇ ਅੰਤਿਯੋਦਿਆ, ਪ੍ਰਾਹੁਣਚਾਰੀ ਤੇ ਆਰਕੀਟੈਕਚਰ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਅੱਜ 20 ਜੂਨ ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਕਮਰਾ ਨੰ. 203 'ਚ ਹੋਣ ਜਾ ਰਹੀ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਅਤੇ ਜ਼ਿਲ੍ਹਾ ਲੋਕ ਸੰਪਰਕ ਤੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਗ਼ੈਰ-ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ 'ਚ ਜ਼ਰੂਰ ਸ਼ਾਮਿਲ ਹੋਣ |

ਪਿਛਲੀ ਖ਼ਬਰ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯਮੁਨਾਨਗਰ 'ਚ ਹਜ਼ਾਰਾਂ ਲੋਕ ਇਕੱਠੇ ਕਰਨਗੇ ਯੋਗਾ-ਡੀ.ਸੀ. <br/> ਅਗਲੀ ਖ਼ਬਰ ਐੱਸ.ਡੀ.ਐੱਮ. ਸ਼ਿਵਜੀਤ ਭਾਰਤੀ ਨੇ ਸਮਾਧਾਨ ਕੈਂਪ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।