23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਐਸ.ਡੀ.ਐਮ. ਕੈਪਟਨ ਪ੍ਰਮੇਸ਼ ਸਿੰਘ ਨੇ ਚੋਣਾਂ ਨਾਲ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

ਅਜੀਤ ਡੈਸਕ 21-06-2025
ਗੂਹਲਾ ਚੀਕਾ, 20 ਜੂਨ (ਓ.ਪੀ. ਸੈਣੀ)-ਗੂਹਲਾ ਵਿਧਾਨ ਸਭਾ ਹਲਕੇ ਦੇ ਚੋਣ ਰਜਿਸਟਰੇਸ਼ਨ ਅਫ਼ਸਰ ਅਤੇ ਐਸ.ਡੀ.ਐਮ. ਕੈਪਟਨ ਪ੍ਰਮੇਸ਼ ਸਿੰਘ ਨੇ ਸ਼ੁੱਕਰਵਾਰ ਨੂੰ ਚੋਣ ਰਜਿਸਟੇ੍ਰਸ਼ਨ ਅਫ਼ਸਰਾਂ, ਸਹਾਇਕ ਚੋਣ ਰਜਿਸਟੇ੍ਰਸ਼ਨ ਅਫ਼ਸਰਾਂ ਅਤੇ ਵਿਧਾਨ ਸਭਾ ਪੱਧਰ ਦੇ ਮਾਸਟਰ ਟਰੇਨਰ ਨੂੰ ਸਿਖਲਾਈ ਦਿੱਤੀ | ਐਸ.ਡੀ.ਐਮ. ਕੈਪਟਨ ਪ੍ਰਮੇਸ਼ ਸਿੰਘ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਨਿਯੁਕਤ ਸਾਰੇ ਬੀ.ਐਲ.ਓ. ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ | ਸਿਖਲਾਈ ਦੌਰਾਨ ਬੀ.ਐਲ.ਓਜ ਦੀਆਂ ਡਿਊਟੀਆਂ, ਉਨ੍ਹਾਂ ਦੇ ਕੰਮ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ | ਚੋਣਾਂ ਨਾਲ ਸੰਬੰਧਿਤ ਫਾਰਮ ਨੰਬਰ 6, ਫਾਰਮ ਨੰਬਰ 6ਏ, ਫਾਰਮ ਨੰਬਰ 7, ਫਾਰਮ ਨੰਬਰ 8 ਬਾਰੇ ਵਿਸਥਾਰ ਨਾਲ ਦੱਸਿਆ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਸੁਭਾਸ਼ ਚੰਦ ਵੀ ਮੌਜੂਦ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਨੇ ਮਿਸ਼ਨ ਲਾਈਫ਼ ਤਹਿਤ 'ਪਲਾਸਟਿਕ ਦਾ ਬਾਈਕਾਟ ਕਰੋ' ਵਿਸ਼ੇ 'ਤੇ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ 'ਚ ਕੈਬਨਿਟ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਵਲੋਂ 15 ਸ਼ਿਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।