30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕਸ਼ਮੀਰੀ ਲਾਲ ਬਖਤੂਆ ਬਣੇ ਨੰਬਰਦਾਰ ਐਸੋਸੀਏਸ਼ਨ ਦੇ ਪ੍ਰਧਾਨ <br/>

ਅਜੀਤ ਡੈਸਕ 24-09-2025
ਨਾਰਾਇਣਗੜ੍ਹ, 23 ਸਤੰਬਰ (ਪੀ. ਸਿੰਘ)-ਨੰਬਰਦਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਨਾਰਾਇਣਗੜ੍ਹ ਤਹਿਸੀਲ 'ਚ ਜ਼ਿਲ੍ਹਾ ਪ੍ਰਧਾਨ ਜਗਮਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ਼ਿਆਮ ਸਿੰਘ ਅਤੇ ਵਿਨੋਦ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਕਸ਼ਮੀਰੀ ਲਾਲ ਨੰਬਰਦਾਰ ਬਖਤੂਆ ਨੂੰ ਸਬ-ਡਵੀਜ਼ਨ ਨਾਰਾਇਣਗੜ੍ਹ ਦੀ ਨੰਬਰਦਾਰ ਐਸੋਸੀਏਸ਼ਨ ਦਾ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਅਨਿਲ ਕੁਮਾਰ ਘੰਡੌਲੀ ਨੂੰ ਉਪ ਪ੍ਰਧਾਨ, ਰਾਜਪਾਲ ਸਿੰਘ ਬੀਬੀਪੁਰ ਨੂੰ ਸਕੱਤਰ, ਮੇਘ ਸਿੰਘ ਨੂੰ ਖਜ਼ਾਨਚੀ ਤੇ ਰਘੁਵੀਰ ਸਿੰਘ ਬਾਲਟੀ ਨੂੰ ਉਪ ਖਜ਼ਾਨਚੀ ਚੁਣਿਆ ਗਿਆ | ਇਸ ਮੌਕੇ ਨੰਬਰਦਾਰ ਕਸ਼ਮੀਰੀ ਬਖਤੂਆ ਨੇ ਐਸੋਸੀਏਸ਼ਨ ਦੇ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸਬ-ਡਵੀਜ਼ਨ ਦੇ ਸਮੁੱਚੇ ਨੰਬਰਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਚੌਧਰੀ ਦੇਵੀ ਲਾਲ ਦੀ ਜੈਅੰਤੀ 25 ਨੂੰ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਜਾਗਿ੍ਤੀ ਯਾਤਰਾ ਕੋਲਕਾਤਾ ਤੋਂ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।