02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਭਾਜਪਾ ਦਾ ਮਹਿਲਾ ਸੰਮੇਲਨ ਅੱਜ

ਅਜੀਤ ਡੈਸਕ 06-11-2025
ਕਾਲਾਂਵਾਲੀ/ਸਿਰਸਾ, 5 ਨਵੰਬਰ (ਪੰਨੀਵਾਲੀਆ)- ਭਾਜਪਾ ਮਹਿਲਾ ਮੋਰਚਾ ਵੱਲੋਂ 6 ਨਵੰਬਰ ਨੂੰ ਕਾਲਾਂਵਾਲੀ ਮਾਰਕੀਟ ਕਮੇਟੀ ਰੈਸਟ ਹਾਊਸ ਵਿਖੇ ਸਵੈ-ਨਿਰਭਰ ਭਾਰਤ ਦੇ ਦਿ੍ਸ਼ਟੀਕੋਣ 'ਤੇ ਇੱਕ ਮਹਿਲਾ ਸੰਮੇਲਨ ਕਰਵਾਇਆ ਜਾ ਰਿਹਾ ਹੈ | ਮਹਿਲਾ ਮੰਡਲ ਕਾਲਾਂਵਾਲੀ ਦੀ ਪ੍ਰਧਾਨ ਵੀਨਾ ਮਹੇਸ਼ਵਰੀ ਨੇ ਕਿਹਾ ਕਿ ਇਸ ਮਹਿਲਾ ਸੰਮੇਲਨ ਦਾ ਉਦੇਸ਼ ਅÏਰਤਾਂ ਨੂੰ ਸਵੈ-ਨਿਰਭਰ ਭਾਰਤ ਬਣਾਉਣ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਤੋਂ ਜਾਣੂ ਕਰਵਾਉਣਾ ਅਤੇ ਸੰਗਠਨ ਰਾਹੀਂ ਸਮਾਜ ਵਿੱਚ ਉਨ੍ਹਾਂ ਦੀ ਸਸ਼ਕਤ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਭਾਜਪਾ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਕਰਨਗੇ, ਪਾਰਟੀ ਦੇ ਸੀਨੀਅਰ ਅਧਿਕਾਰੀ ਅਤੇ ਵਰਕਰ ਵੀ ਹਿੱਸਾ ਲੈਣਗੇ |
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਨੇ ਜ਼ਿਲ੍ਹਾ ਯੁਵਕ ਮੇਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।