03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਝੋਨੇ ਦੀ ਪਰਾਲੀ ਸਾੜਨ 'ਤੇ 1 ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 06-11-2025
ਜ਼ੀਰਾ, 5 ਨਵੰਬਰ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਤੇ ਪਿੰਡ ਸੰਤੂਵਾਲਾ ਵਾਸੀ ਇਕ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜੋਗਿੰਦਰ ਸਿੰਘ ਐੱਸ.ਡੀ.ਓ. ਮੰਡੀ ਬੋਰਡ ਜ਼ੀਰਾ ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਉਨ੍ਹਾਂ ਨੂੰ ਹਲਕਾ ਪਟਵਾਰੀ ਦੀ ਇਕ ਰਿਪੋਰਟ ਮੌਸੂਲ ਹੋਈ ਹੈ | ਜਿਸ ਵਿਚ ਦੱਸਿਆ ਗਿਆ ਹੈ ਕਿ ਦੋਸ਼ੀ ਮੁਕੰਦ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸੰਤੂਵਾਲਾ ਨੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੰੂਹਦ ਨੂੰ ਅੱਗ ਲਗਾਈ ਹੈ | ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਐੱਸ.ਡੀ.ਓ. ਮੰਡੀ ਬੋਰਡ ਦੇ ਬਿਆਨ ਦੇ ਆਧਾਰ 'ਤੇ ਉਕਤ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸਦਰ ਬਾਜ਼ਾਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ • ਦੇਸ਼ ਦੀ ਏਕਤਾ... ਅਗਲੀ ਖ਼ਬਰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ • ਓਮ ਬਿਰਲਾ, ਸਿਰਸਾ, ਕਾਲਕਾ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।