ਰਾਜਧਾਨੀ ਦਿੱਲੀ ਦਾ ਘੁਟ ਰਿਹਾ ਹੈ ਦਮ • ਕਈ ਇਲਾਕਿਆਂ ਵਿਚ ਸਥਿਤੀ 'ਗੰਭੀਰ' <br/>
ਅਜੀਤ ਡੈਸਕ
06-11-2025
ਅਜੇ ਤੱਕ ਦਿੱਲੀ ਸਰਕਾਰ ਵਲੋਂ ਸਕੂਲਾਂ ਨੂੰ ਬੰਦ ਕਰਨ ਦਾ ਕੋਈ ਅਧਿਕਾਰਤ ਹੁਕਮ ਜਾਰੀ ਨਹੀਂ ਹੋਇਆ ਹੈ | ਸਰਕਾਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ | ਪ੍ਰਦੂਸ਼ਣ ਦੇ ਪੱਧਰ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾ ਸਕਦੀ ਹੈ | ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਣ ਅਤੇ ਉਨ੍ਹਾਂ ਨੂੰ ਮਾਸਕ ਪਹਿਨਣ, ਕਲਾਸਰੂਮ ਵਿਚ ਏਅਰ ਪਿਓਰੀਫਾਇਰ ਲਗਾਉਣ ਵਰਗੇ ਕਦਮ ਚੁੱਕਣ ਦੀ ਸਲਾਹ ਦਿੱਤੀ ਹੈ |