23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬਹਿਬਲ ਦੇ ਸੇਖੋਂ ਪਰਿਵਾਰ ਨੂੰ ਸਦਮਾ

ਅਜੀਤ ਡੈਸਕ 22-12-2025
ਬਰਗਾੜੀ, 21 ਦਸੰਬਰ (ਲਖਵਿੰਦਰ ਸ਼ਰਮਾ)-ਪੰਜਾਬ ਪੁਲਿਸ ਦੇ ਏ.ਐਸ.ਆਈ ਗੁਰਵਿੰਦਰ ਸਿੰਘ ਸੇਖੋਂ, ਸਾਬਕਾ ਪੰਚ ਜਗਜੀਤ ਸਿੰਘ ਸੇਖੋਂ ਦੇ ਸਤਿਕਾਰਿਤ ਪਿਤਾ ਹਰਨੇਕ ਸਿੰਘ ਸੇਖੋਂ ਬਹਿਬਲ ਕਲਾਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਸਰਪੰਚ ਮਨਪ੍ਰੀਤ ਕੌਰ, ਸਾਬਕਾ ਸਰਪੰਚ ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਸੇਖੋਂ, ਡਾ. ਮੱਖਣ ਸਿੰਘ, ਗੁਰਮੱਖ ਸਿੰਘ, ਗੁਰਮੇਲ ਸਿੰਘ ਸੇਖੋਂ, ਇਕਬਾਲ ਸਿੰਘ ਰਾਜਾ, ਰਘਵੀਰ ਸਿੰਘ ਬਿੱਟੂ, ਕੰਵਲ ਸਿੰਘ ਬਰਾੜ, ਪਰਮਿੰਦਰ ਸਿੰਘ ਬਰਾੜ, ਸਮੂਹ ਪੁਲਿਸ ਮੁਲਾਜ਼ਮਾਂ, ਸਮਾਜ ਸੇਵੀ ਸੰਸਥਾਵਾਂ, ਇਲਾਕਾ ਵਾਸੀਆਂ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਕਰੋੜਾਂ ਦੀਆਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਣੇ ਕਾਰ ਸਵਾਰ ਕਾਬੂ ਅਗਲੀ ਖ਼ਬਰ ਵਿਆਹਤਾ ਦੀ ਬਾਥਰੂਮ 'ਚ ਸ਼ੱਕੀ ਹਾਲਾਤਾਂ 'ਚ ਮੌਤ, ਮਾਪਿਆਂ ਵਲੋਂ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।