20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਪੰਜਾਬ ਸਬ ਜੂਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ ਸਮਾਪਤ <br/>

ਅਜੀਤ ਡੈਸਕ 16-06-2025
ਜਲੰਧਰ, 15 ਜੂਨ (ਡਾ. ਜਤਿੰਦਰ ਸਾਬੀ)- ਹਾਕੀ ਇੰਡੀਆ ਵਲੋਂ 3 ਤੋਂ 13 ਜੁਲਾਈ 2025 ਤੱਕ ਝਾਰਖੰਡ ਦੇ ਸ਼ਹਿਰ ਰਾਂਚੀ ਵਿਖੇ ਕਰਵਾਈ ਜਾ ਰਹੀ 15ਵੀ ਸਬ ਜੂਨੀਅਰ ਰਾਸ਼ਟਰੀ ਮਹਿਲਾ ਹਾਕੀ ਚੈਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ | ਇਹ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਤੇ ਸਕੱਤਰ ਅਮਰੀਕ ਸਿੰੰਘ ਪੁਆਰ ਨੇ ਦੱਸਿਆ ਕਿ ਅੱਜ ਦੇ ਚੋਣ ਟਰਾਇਲਾਂ ਨੂੰ 110 ਖਿਡਾਰਨਾਂ ਨੇ ਹਿੱਸਾ ਲਿਆ ਤੇ ਇਸ ਵਿਚੋਂ 40 ਖਿਡਾਰਨਾਂ ਦੀ ਕੋਚਿੰਗ ਕੈਂਪ ਲਈ ਚੋਣ ਕੀਤੀ ਗਈ ਹੈ | ਕੋਚਿੰਗ ਕੈਂਪ ਲਈ ਚੁਣੀਆਂ ਗਈਆਂ ਖਿਡਾਰਨਾਂ ਦਾ ਕੈਂਪ ਜਲੰਧਰ 'ਚ ਅਗਲੇ ਹਫਤੇ ਤੋਂ ਲਗਾਇਆ ਜਾਵੇਗਾ |

ਪਿਛਲੀ ਖ਼ਬਰ ਹਾੜ੍ਹ ਮਹੀਨੇ ਦੀ ਸੰਗਰਾਂਦ ਮੌਕੇ ਸਜਾਏ ਵਿਸ਼ੇਸ਼ ਦੀਵਾਨ <br/> ਅਗਲੀ ਖ਼ਬਰ 27 ਤੋਂ 29 ਤੱਕ ਬੰਦ ਰਹਿਣਗੀਆਂ ਮੋਬਾਈਲ ਦੀਆਂ ਦੁਕਾਨਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।