20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਨੌਜਵਾਨ ਭਾਰਤ ਸਭਾ ਵਲੋਂ 'ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ' ਨੂੰ ਗਿ੍ਫ਼ਤਾਰ ਕਰਨ ਦੀ ਨਿਖੇਧੀ <br/>

ਸੋਨੂੰ ਲੋਹੀਆਂ, ਕਰਨ ਨਿਹਾਲੂਵਾਲ, ਆਕਾਸ਼ਦੀਪ, ਗੁਲਸ਼ਨ, ਜਤਿੰਦਰ ਬਬਲੂ ਤੇ ਹੋਰ ਵਰਕਰ ਗੱਲਬਾਤ ਕਰਦੇ ਹੋਏ | ਤਸਵੀਰ : ਗੁਰਪਾਲ ਸਿੰਘ ਸ਼ਤਾਬਗੜ੍ਹ <br/> 16-06-2025
ਲੋਹੀਆਂ ਖਾਸ, 15 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ | ਇਸ ਦੌਰਾਨ ਬਿੱਕਰ ਸਿੰਘ ਹੱਥੋਆ ਨੂੰ ਗਿ੍ਫਤਾਰ ਕੀਤੇ ਜਾਣ ਦੀ 'ਨੌਜਵਾਨ ਭਾਰਤ ਸਭਾ' ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਇਸ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ ਤੇ ਬਿੱਕਰ ਸਿੰਘ ਹਥੋਆ ਸਮੇਤ ਸ਼ਾਦੀ ਹਰੀ ਦੇ 12 ਦਲਿਤਾਂ ਨੂੰ ਰਿਹਾਅ ਕਰਨ ਦੀ ਮੰਗ ਕਰਦੀ ਹੈ | ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਸੋਨੂੰ ਲੋਹੀਆਂ, ਕਰਨ ਨਿਹਾਲੂਵਾਲ, ਆਕਾਸ਼ਦੀਪ, ਗੁਲਸ਼ਨ, ਜਤਿੰਦਰ ਬਬਲੂ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ, ਨੇ ਕਿਹਾ ਕਿ ਗਿ੍ਫ਼ਤਾਰ ਆਗੂਆਂ ਨੂੰ ਰਿਹਾਅ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਤੇਜ ਕਰ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਮਤੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਮਾਮਲਾ ਨੌਜਵਾਨ ਦੀ ਮੱਕੀ ਦੇ ਖੇਤ 'ਚੋਂ ਭੇਦਭਰੇ ਹਾਲਾਤ 'ਚ ਲਾਸ਼ ਮਿਲਣ ਦਾ ਪੀੜਤ ਪਰਿਵਾਰਕ ਮੈਂਬਰਾਂ ਤੇ ਪਿੰਡ ਨਿਵਾਸੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।