ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਯਕੀਨੀ-ਡਾਇਰੈਕਟਰ ਰਣਜੀਤ ਕੌਰ <br/>
ਡਾਇਰੈਕਟਰ ਇੰਫੋਟੈਕ ਪੰਜਾਬ ਬੀਬੀ ਰਣਜੀਤ ਕੌਰ ਕਾਕੜ ਕਲਾਂ ਲੁਧਿਆਣਾ ਦੇ ਸਰਾਭਾ ਨਗਰ 'ਚ 'ਆਪ' ਉਮੀਦਵਾਰ ਸੰਜੀਵ ਅਰੋੜਾ ਦੇ ਹੱਕ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦੇ ਹੋਏ, ਨਾਲ ਬਲਵਿੰਦਰ ਕੌਰ ਹੰਸ, ਹਮੇਸ਼ ਹੰਸ, ਮਨਦੀਪ ਸਿੰਘ ਝੀਤਾ ਤੇ ਹੋਰ | ਤਸਵੀਰ- ਸੁਖਦੀਪ ਸਿੰਘ
<br/>
16-06-2025