ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਵਿਖੇ 15 ਦਿਨਾ ਗੁਰਮਤਿ ਸਿਖਲਾਈ ਕੈਂਪ ਸਮਾਪਤ <br/>
ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਵਿਖੇ ਗੁਰਮਤਿ ਸਿਖਲਾਈ ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਸੁਖਜੀਤ ਸਿੰਘ ਝੀਤਾ, ਬੀਬੀ ਰਣਜੀਤ ਕੌਰ, ਭਾਈ ਜਗਦੀਪ ਸਿੰਘ, ਦਿਵਜੋਤ ਕੌਰ, ਮਿਹਰਜੋਤ ਸਿੰਘ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ
<br/>
16-06-2025