ਲਾਡੀ ਸ਼ੇਰੋਵਾਲੀਆ ਵਲੋਂ ਭਾਰਤ ਭੂਸ਼ਨ ਆਸ਼ੂ ਦੇ ਹੱਕ 'ਚ ਚੋਣ ਪ੍ਰਚਾਰ <br/>
ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਨ ਆਸ਼ੂ ਦੇ ਹੱਕ ਵਿਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦੇ ਹੋਏ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਹੋਰ | ਤਸਵੀਰਾਂ: ਬਾਂਸਲ
<br/>
16-06-2025