20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਐਚ. ਡਬਲਿਊ. ਸੀ. ਪਧਿਆਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ

ਅਜੀਤ ਡੈਸਕ 16-06-2025

ਆਦਮਪੁਰ, 15 ਜੂਨ (ਹਰਪ੍ਰੀਤ ਸਿੰਘ)-ਸਿਵਲ ਸਰਜਨ ਜਲੰਧਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐਸ.ਐਮ.ਓ. ਆਦਮਪੁਰ ਦੀ ਅਗਵਾਈ ਹੇਠ ਐਚ. ਡਬਲਿਊ. ਸੀ. ਪਧਿਆਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ (ਐਸ.ਆਈ.) ਮਨੋਹਰ ਲਾਲ, ਨੀਰਜ ਕੁਮਾਰ (ਐਮ.ਪੀ.ਐਚ.ਡਬਲਿਊ. (ਮੇਲ), ਸੁਖਬੀਰ ਕੌਰ (ਏ. ਐਨ.ਐਮ.), ਆਸ਼ਾ ਵਰਕਰਸ ਤੇ ਪਿੰਡ ਦੇ ਪਤਵੰਤੇ ਲੋਕਾਂ ਨੇ ਹਿੱਸਾ ਲਿਆ | ਇਸ ਦੌਰਾਨ ਐਸ.ਆਈ. ਮਨੋਹਰ ਲਾਲ ਨੇ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਬਾਰੇ ਦੱਸਿਆ | ਇਸ ਮੌਕੇ ਮਨੋਹਰ ਲਾਲ (ਐਸ.ਆਈ.), ਨੀਰਜ ਕੁਮਾਰ ਐਮ.ਪੀ.ਐਚ.ਡਬਲਿਊ(ਮੇਲ), ਸੁਖਬੀਰ ਕੌਰ (ਏ. ਐਨ.ਐਮ.), ਕੁਲਵਿੰਦਰ ਕੌਰ, ਪਰਮਜੀਤ ਕੌਰ (ਆਸ਼ਾ ਵਰਕਰ), ਅਤੇ ਹੋਰ ਪਿੰਡ ਦੇ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਲਾਡੀ ਸ਼ੇਰੋਵਾਲੀਆ ਵਲੋਂ ਭਾਰਤ ਭੂਸ਼ਨ ਆਸ਼ੂ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।