14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਨਸ਼ਾ ਕਰਨ ਵਾਲਾ ਨÏਜਵਾਨ ਗਿ੍ਫ਼ਤਾਰ

ਅਜੀਤ ਡੈਸਕ 18-06-2025
ਮਕਸੂਦਾਂ, 17 ਜੂਨ (ਸÏਰਵ ਮਹਿਤਾ)-ਫੋਕਲ ਪੁਆਇੰਟ ਚੌਕੀ ਦੀ ਪੁਲਿਸ ਨੇ ਫੋਕਲ ਪੁਆਇੰਟ ਇਲਾਕੇ ਤੋਂ ਹੈਰੋਇਨ ਦਾ ਸੇਵਨ ਕਰਨ ਵਾਲੇ ਇੱਕ ਨÏਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ¢ ਦੋਸ਼ੀ ਦੀ ਪਛਾਣ ਮਨੋਜ ਪੁੱਤਰ ਬਖਸ਼ੀ ਰਾਮ ਵਾਸੀ ਪਿੰਡ ਚੂਹੜਵਾਲੀ ਵਜੋਂ ਹੋਈ ਹੈ¢ ਪੁਲਿਸ ਨੇ ਨÏਜਵਾਨ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਹੈ¢

ਪਿਛਲੀ ਖ਼ਬਰ ਰਾਮ ਨਗਰ ਨੇੜੇ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਰਾਤ ਨੂੰ ਨਾ ਕਰਵਾਇਆ ਜਾਵੇ ਸਫਾਈ ਦਾ ਕੰਮ-ਚੰਦਨ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।