ਜਲੰਧਰ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਦਾ ਜ਼ੋਰਦਾਰ ਵਿਰੋਧ <br/>
ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਿਸਾਨ ਆਗੂ ਸੁਖਬੀਰ ਸਿੰਘ ਕੁੱਕੜ ਪਿੰਡ, ਜ਼ੈਲਦਾਰ ਹਰਪਾਲ ਸਿੰਘ ਬਾਹੀਆ, ਗੁਰਪ੍ਰੀਤ ਸਿੰਘ ਬਾਹੀਆ, ਅਮਰਦੀਪ ਸਿੰਘ ਨੰਗਲ ਕਰਾਰ ਖਾਂ ਤੇ ਰਣਧੀਰ ਸਿੰਘ ਬਾਹੀਆ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਦਾ ਵਿਰੋਧ ਕਰਦੇ ਹੋਏ ਜਲੰਧਰ ਨੇੜਲੇ ਪਿੰਡਾਂ ਦੇ ਕਿਸਾਨ | ਤਸਵੀਰ- ਮੁਨੀਸ਼
<br/>
18-06-2025