ਲੋਕ ਭਾਰਤ ਭੂਸ਼ਣ ਆਸ਼ੂ ਦੇ ਹੱਕ 'ਚ ਫ਼ਤਵਾ ਦੇਣਗੇ-ਥਿੰਦ, ਜੰਮੂ <br/>
ਭਾਰਤ ਭੂਸ਼ਣ ਆਸ਼ੂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਸੀਨੀਅਰ ਕਾਂਗਰਸੀ ਆਗੂ ਡਾ: ਅਮਰਜੀਤ ਸਿੰਘ ਜੰਮੂ, ਤਰਲੋਕ ਸਿੰਘ ਰੂਪਰਾ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ
<br/>
18-06-2025