28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਡੀ.ਏ.ਵੀ. ਕਾਲਜ ਵਲੋਂ ਲਗਾਈ ਛਬੀਲ <br/>

ਡੀ.ਏ.ਵੀ. ਕਾਲਜ ਵਲੋਂ ਛਬੀਲ ਲਗਾਉਣ ਮÏਕੇ ਕਾਲਜ ਪਿ੍ੰਸੀਪਲ ਡਾਕਟਰ ਅਨੂਪ ਕੁਮਾਰ ਤੇ ਸਟਾਫ¢ ਤਸਵੀਰ- ਗੁਰਵਿੰਦਰ ਸਿੰਘ <br/> 19-06-2025
ਨਕੋਦਰ, 18 ਜੂਨ (ਗੁਰਵਿੰਦਰ ਸਿੰਘ)-ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਦੇ ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਹੁਨਰ ਵਿਕਾਸ ਕੇਂਦਰ ਵਲੋਂ ਗਰਮੀ ਤੋਂ ਰਾਹਤ ਦੇਣ ਲਈ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ¢ ਇਸ ਮÏਕੇ ਕਾਲਜ ਪ੍ਰਬੰਧਕ ਕਮੇਟੀ, ਪਿ੍ੰਸੀਪਲ ਸਟਾਫ਼ ਤੇ ਵਿਦਿਆਰਥੀਆਂ ਨੇ ਭਰਪੂਰ ਸਹਿਯੋਗ ਦਿੱਤਾ¢ ਸੇਵਾਦਾਰਾਂ ਨੇ ਰਾਹਗੀਰਾਂ ਨੂੰ ਰੋਕ ਕੇ ਜਲ ਛਕਾਉਣ ਦੀ ਸੇਵਾ ਨਿਭਾਈ¢ ਪਿ੍ੰਸੀਪਲ ਡਾ. ਅਨੂਪ ਕੁਮਾਰ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀ ਸਮਾਜ ਸੇਵਾ ਲਈ ਹਮੇਸ਼ਾ ਹੀ ਤਤਪਰ ਰਹਿੰਦੇ ਹਨ ਤੇ ਉਨ੍ਹਾਂ ਵਲੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਮਿਲਜੁੱਲ ਕੇ ਉਤਸ਼ਾਹ ਨਾਲ ਛਬੀਲ ਲਗਾਈ ਗਈ ਹੈ¢ ਹੁਨਰ ਵਿਕਾਸ ਕੇਂਦਰ ਦੇ ਇੰਚਾਰਜ ਪ੍ਰੋ. ਸੁਪਰੀਆ ਨੇ ਸਹਿਯੋਗ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ¢ ਇਸ ਮÏਕੇ ਐਲ.ਐਮ.ਸੀ. ਮੈਂਬਰ ਪ੍ਰੋ. ਵਿਨੈ ਕੁਮਾਰ, ਪ੍ਰੋ. ਸੁਪਰੀਆ, ਪ੍ਰੋ. ਅਜੈ ਕੁਮਾਰ ਲਿੱਤਰਾਂ, ਰੁਚਿਤ ਚੋਪੜਾ, ਅਨੂੰ ਪੋਪਲੀ, ਸÏਰਵ ਦਾਦਰੀਆ, ਊਸ਼ਾ ਰਾਣੀ, ਰਮੇਸ਼ ਚੰਦ, ਰਾਜ ਕੁਮਾਰ ਆਦਿ ਨੇ ਸੇਵਾ ਨਿਭਾਈ¢

ਪਿਛਲੀ ਖ਼ਬਰ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਭੇਟ <br/> ਅਗਲੀ ਖ਼ਬਰ ਸੰਜੀਵ ਅਰੋੜਾ ਵੱਡੀ ਲੀਡ ਨਾਲ ਜਿੱਤਣਗੇ-ਦੀਪਕ ਸੂਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।